1 Chronicles 6:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਿੰਮਾਹ ਦੇ ਪੁੱਤਰ ਦਾ ਨਾਉਂ ਸੀ ਯੋਆਹ ਅਤੇ ਉਸ ਦੇ ਪੁੱਤਰ ਦਾ ਨਾਂ ਸੀ ਇੱਦੋ। ਇੱਦੋ ਦਾ ਪੁੱਤਰ ਜ਼ਰਹ ਤੇ ਜ਼ਰਹ ਦਾ ਪੁੱਤਰ ਯਅਥਰਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਪੁੱਤ੍ਰ ਯੋਆਹ, ਉਹ ਦਾ ਪੁੱਤ੍ਰ ਇੱਦੋ, ਉਹ ਦਾ ਪੁੱਤ੍ਰ ਜ਼ਰਹ, ਉਹ ਦਾ ਪੁੱਤ੍ਰ ਯਅਥਰਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਪੁੱਤਰ ਯੋਆਹ, ਉਹ ਦਾ ਪੁੱਤਰ ਇੱਦੋ, ਉਹ ਦਾ ਪੁੱਤਰ ਜ਼ਰਹ, ਉਹ ਦਾ ਪੁੱਤਰ ਯਅਥਰਈ