1 Chronicles 6:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਹਾਬ ਦੇ ਉੱਤਰਾਧਿਕਾਰੀ ਇਉਂ ਸਨ: ਕਹਾਥ ਦੇ ਪੁੱਤਰ ਦਾ ਨਾਂ ਅੰਮੀਨਾਦਾਬ ਤੇ ਉਸਦਾ ਪੁੱਤਰ ਕੋਰਹ। ਅੱਸੀਰ ਕੋਰਹ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਹਾਥ ਦੇ ਪੁੱਤ੍ਰ, - ਉਹ ਦਾ ਪੁੱਤ੍ਰ ਅੰਮੀਨਾਦਾਬ, ਉਹ ਦਾ ਪੁੱਤ੍ਰ ਕੋਰਹ, ਉਹ ਦਾ ਪੁੱਤ੍ਰ ਅੱਸੀਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਹਾਥ ਦੇ ਪੁੱਤਰ, ਉਹ ਦਾ ਪੁੱਤਰ ਅੰਮੀਨਾਦਾਬ, ਉਹ ਦਾ ਪੁੱਤਰ ਕੋਰਹ, ਉਹ ਦਾ ਪੁੱਤਰ ਅੱਸੀਰ,