1 Chronicles 6:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਸੀਰ ਦਾ ਪੁੱਤਰ ਅਲਕਾਨਾਹ ਤੇ ਉਸਦਾ ਪੁੱਤਰ ਅਬਯਾਸਾਫ਼ ਤੇ ਉਸਦਾ ਪੁੱਤਰ ਅਸੀਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਪੁੱਤ੍ਰ ਅਲਕਾਨਾਹ ਤੇ ਉਹ ਦਾ ਪੁੱਤ੍ਰ ਅਬਯਾਸਾਫ ਤੇ ਉਹ ਦਾ ਪੁੱਤ੍ਰ ਅੱਸੀਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਦਾ ਪੁੱਤਰ ਅਲਕਾਨਾਹ ਤੇ ਉਹਦਾ ਪੁੱਤਰ ਅਬਯਾਸਾਫ ਤੇ ਉਹਦਾ ਪੁੱਤਰ ਅੱਸੀਰ