1 Chronicles 6:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਰ ਦਾ ਪੁੱਤਰ ਤਹਥ ਸੀ ਤੇ ਉਸਦਾ ਪੁੱਤਰ ਊਰੀਏਲ। ਊਰੀਏਲ ਦੇ ਪੁੱਤਰ ਦਾ ਨਾਂ ਉਜ਼ੀਯਾਹ ਤੇ ਉਸ ਦੇ ਪੁੱਤਰ ਦਾ ਨਾਂ ਸ਼ਾਊਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਪੁੱਤ੍ਰ ਤਹਥ, ਉਹ ਦਾ ਪੁੱਤ੍ਰ ਊਰੀਏਲ, ਉਹ ਦਾ ਪੁੱਤ੍ਰ ਉੱਜ਼ੀਯਾਹ ਤੇ ਉਹ ਦਾ ਪੁੱਤ੍ਰ ਸ਼ਾਊਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਪੁੱਤਰ ਤਹਥ, ਉਹ ਦਾ ਪੁੱਤਰ ਊਰੀਏਲ, ਉਹ ਦਾ ਪੁੱਤਰ ਉੱਜ਼ੀਯਾਹ ਅਤੇ ਉਹ ਦਾ ਪੁੱਤਰ ਸ਼ਾਊਲ