1 Chronicles 6:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਲੀਆਬ ਨਹਥ ਦਾ ਪੁੱਤਰ ਤੇ ਯਹੋਰਾਮ ਅਲੀਆਬ ਦਾ ਪੁੱਤਰ ਸੀ। ਅਲਕਾਨਾਹ ਯਰੋਹਾਮ ਦਾ ਪੁੱਤਰ ਸੀ ਸ਼ਮੂਏਲ ਅਲਕਾਨਾਹ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਪੁੱਤ੍ਰ ਅਲੀਆਬ, ਉਹ ਦਾ ਪੁੱਤ੍ਰ ਯਰੋਹਾਮ, ਉਹ ਦਾ ਪੁੱਤ੍ਰ ਅਲਕਾਨਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਪੁੱਤਰ ਅਲੀਆਬ, ਉਹ ਦਾ ਪੁੱਤਰ ਯਰੋਹਾਮ, ਉਹ ਦਾ ਪੁੱਤਰ ਅਲਕਾਨਾਹ