1 Chronicles 6:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਮੂਏਲ ਦਾ ਪਹਿਲੋਠਾ ਪੁੱਤਰ ਯੋਏਲ ਅਤੇ ਅਬੀਯਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਮੂਏਲ ਦੇ ਪੁੱਤ੍ਰ, - ਉਹ ਦਾ ਪਲੌਠਾ ਵਸ਼ਨੀ ਤੇ ਅਬੀਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਮੂਏਲ ਦੇ ਪੁੱਤਰ, ਉਹ ਦਾ ਪਹਿਲੌਠਾ ਵਸ਼ਨੀ ਤੇ ਅਬਿਯਾਹ