1 Chronicles 6:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਾਰੀ ਦੇ ਪੁੱਤਰ ਇਵੇਂ ਸਨ: ਮਹਲੀ ਮਰਾਰੀ ਦਾ ਪੁੱਤਰ ਤੇ ਮਹਲੀ ਦਾ ਪੁੱਤਰ ਲਿਬਨੀ ਤੇ ਉਸਦਾ ਪੁੱਤਰ ਸ਼ਿਮਈ ਤੇ ਸ਼ਿਮਈ ਦਾ ਪੁੱਤਰ ਉੱਜ਼ਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮਰਾਰੀ ਦੇ ਪੁੱਤ੍ਰ, - ਮਹਲੀ, ਉਹ ਦਾ ਪੁੱਤ੍ਰ ਲਿਬਨੀ, ਉਹ ਦਾ ਪੁੱਤ੍ਰ ਸ਼ਿਮਈ, ਉਹ ਦਾ ਪੁੱਤ੍ਰ ਉੱਜ਼ਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਾਰੀ ਦੇ ਪੁੱਤਰ, ਮਹਲੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਸ਼ਿਮਈ, ਉਹ ਦਾ ਪੁੱਤਰ ਉੱਜ਼ਾਹ,