1 Chronicles 6:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਜ਼ਾਹ ਦਾ ਪੁੱਤਰ ਸ਼ਿਮਆ ਤੇ ਹੱਗੀਯਾਹ ਸ਼ਿਮਆ ਦਾ ਪੁੱਤਰ ਸੀ ਅਸਾਯਾਹ ਹੱਗੀਯਾਹ ਦਾ ਪੁੱਤਰ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਪੁੱਤ੍ਰ ਸ਼ਿਮਆ, ਉਹ ਦਾ ਪੁੱਤ੍ਰ ਹੱਗੀਯਾਹ, ਉਹ ਦਾ ਪੁੱਤ੍ਰ ਆਸਾਯਾਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਪੁੱਤਰ ਸ਼ਿਮਆ, ਉਹ ਦਾ ਪੁੱਤਰ ਹੱਗੀਯਾਹ, ਉਹ ਦਾ ਪੁੱਤਰ ਅਸਾਯਾਹ।