1 Chronicles 6:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਮਨੁੱਖ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦੇ ਘਰ ਦੇ ਸੰਗੀਤਕਾਰਾਂ ਵਜੋਂ ਥਾਪਿਆ ਜਦੋਂ ਕਿ ਨੇਮ ਦੇ ਸੰਦੂਕ ਨੂੰ ਉਸ ਦੇ ਸੁੱਖ ਅਸਥਾਨ ਉੱਪਰ ਰੱਖਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਹਨ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਦੇ ਗਵਈਯਾਂ ਉੱਤੇ ਥਾਪਿਆ ਜਦੋਂ ਸੰਦੂਕ ਸੁਖ ਅਸਥਾਨ ਵਿੱਚ ਆਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹਨ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਭਵਨ ਦੇ ਗਵੱਈਯਾਂ ਉੱਤੇ ਨਿਯੁਕਤ ਕੀਤਾ, ਜਦੋਂ ਸੰਦੂਕ ਮੁੱਖ ਸਥਾਨ ਵਿੱਚ ਆਇਆ ਸੀ