1 Chronicles 6:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਮੂਏਲ ਅਲਕਾਨਾਹ ਦਾ ਪੁੱਤਰ ਸੀ ਤੇ ਅਲਕਾਨਾਹ ਯਰੋਹਾਮ ਦਾ। ਯਰੋਹਾਮ ਅਲੀਏਲ ਦਾ ਪੁੱਤਰ ਸੀ ਤੇ ਅਲੀਏਲ ਤੋਆਹ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਲਕਾਨਾਹ ਦਾ ਪੁੱਤ੍ਰ, ਯਰੋਹਾਮ ਦਾ ਪੁੱਤ੍ਰ, ਅਲੀਏਲ ਦਾ ਪੁੱਤ੍ਰ ਤੇਆਹ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਲਕਾਨਾਹ ਦਾ ਪੁੱਤਰ, ਯਰੋਹਾਮ ਦਾ ਪੁੱਤਰ, ਅਲੀਏਲ ਦਾ ਪੁੱਤਰ, ਤੋਆਹ ਦਾ ਪੁੱਤਰ,