1 Chronicles 6:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੋਆਹ ਸੂਫ਼ ਦਾ ਪੁੱਤਰ ਸੀ ਤੇ ਸੂਫ਼ ਅਲਕਾਨਾਹ ਦਾ ਤੇ ਅਲਕਾਨਾਹ ਮਹਥ ਦਾ ਪੁੱਤਰ ਤੇ ਮਹਥ ਅਮਾਸਈ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੂਫ ਦਾ ਪੁੱਤ੍ਰ, ਅਲਕਾਨਾਹ ਦਾ ਪੁੱਤ੍ਰ, ਮਹਥ ਦਾ ਪੁੱਤ੍ਰ ਅਮਾਸਈ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਫ਼ ਦਾ ਪੁੱਤਰ, ਅਲਕਾਨਾਹ ਦਾ ਪੁੱਤਰ, ਮਹਥ ਦਾ ਪੁੱਤਰ, ਅਮਾਸਈ ਦਾ ਪੁੱਤਰ