1 Chronicles 6:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸਾਫ਼ ਹੇਮਾਨ ਦਾ ਸੰਬੰਧੀ ਸੀ। ਉਹ ਹੇਮਾਨ ਦੇ ਸੱਜੇ ਪਾਸੇ ਸੇਵਾ ਕਰਦਾ ਹੁੰਦਾ ਸੀ। ਆਸਾਫ਼ ਬਰਕਯਾਹ ਦਾ ਪੁੱਤਰ ਸੀ ਤੇ ਬਰਕਯਾਹ ਸ਼ਿਮਆ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਭਰਾ ਆਸਾਫ ਜਿਹੜਾ ਉਹ ਦੇ ਸੱਜੇ ਪਾਸੇ ਖਲੋਂਦਾ ਸੀ — ਆਸਾਫ ਬਰਕਯਾਹ ਦਾ ਪੁੱਤ੍ਰ, ਸ਼ਿਮਆ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਾ ਭਰਾ ਆਸਾਫ਼, ਜਿਹੜਾ ਉਹ ਦੇ ਸੱਜੇ ਪਾਸੇ ਖੜ੍ਹਾ ਹੁੰਦਾ ਸੀ ਆਸਾਫ਼ ਬਰਕਯਾਹ ਦਾ ਪੁੱਤਰ, ਸ਼ਿਮਆ ਦਾ ਪੁੱਤਰ,