1 Chronicles 6:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਮਾਨ ਅਤੇ ਆਸਾਫ਼ ਦੇ ਭਰਾ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸਨ ਤੇ ਉਹ ਲੇਵੀ ਹੀ ਕਹਾਉਂਦੇ ਸਨ ਅਤੇ ਉਹ ਪਰਮੇਸ਼ੁਰ ਦੇ ਭਵਨ ਅਤੇ ਪਵਿੱਤਰ ਤੰਬੂ ਦੀ ਸਾਰੀ ਸੇਵਾ-ਸੰਭਾਲ ਕਰਦੇ ਸਨ। ਪਵਿੱਤਰ ਤੰਬੂ ਹੀ ਪਰਮੇਸ਼ੁਰ ਦਾ ਭਵਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਭਰਾ ਲੇਵੀ ਪਰਮੇਸ਼ੁਰ ਦੇ ਭਵਨ ਦੇ ਡੇਹਰੇ ਦੀ ਸਾਰੀ ਟਹਿਲ ਸੇਵਾ ਲਈ ਥਾਪੇ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਭਰਾ ਲੇਵੀ ਪਰਮੇਸ਼ੁਰ ਦੇ ਭਵਨ ਦੇ ਡੇਰੇ ਦੀ ਸਾਰੀ ਟਹਿਲ ਸੇਵਾ ਲਈ ਥਾਪੇ ਗਏ।