1 Chronicles 6:50 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੇ ਪੁੱਤਰ ਇਹ ਸਨ: ਅਲਆਜ਼ਾਰ ਹਾਰੂਨ ਦਾ ਪੁੱਤਰ ਸੀ ਤੇ ਫ਼ੀਨਹਾਸ ਅਲਆਜ਼ਾਰ ਦਾ। ਅਬੀਸ਼ੂਆ ਫ਼ੀਨਹਾਸ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਹਾਰੂਨ ਦੇ ਪੁੱਤ੍ਰ ਸਨ, - ਉਹ ਦਾ ਪੁੱਤ੍ਰ ਅਲਆਜ਼ਾਰ, ਉਹ ਦਾ ਪੁੱਤ੍ਰ ਫੀਨਹਾਸ, ਉਹ ਦਾ ਪੁੱਤ੍ਰ ਅਬੀਸ਼ੂਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਹਾਰੂਨ ਦੇ ਪੁੱਤਰ ਸਨ, ਉਹ ਦਾ ਪੁੱਤਰ ਅਲਆਜ਼ਾਰ, ਉਹ ਦਾ ਪੁੱਤਰ ਫ਼ੀਨਹਾਸ, ਉਹ ਦਾ ਪੁੱਤਰ ਅਬੀਸ਼ੂਆ,