1 Chronicles 6:55 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਉਨ੍ਹਾਂ ਨੂੰ ਯਹੂਦਾਹ ਦੇ ਦੇਸ ਵਿੱਚ ਹਬਰੋਨ ਤੇ ਉਸ ਦੇ ਆਲੇ-ਦੁਆਲੇ ਦੇ ਸ਼ਹਿਰਾਂ ਤੇ ਚਰਾਂਦਾ ਵਾਲੀਆਂ ਜਗ੍ਹਾ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਓਹਨਾਂ ਨੂੰ ਯਹੂਦਾਹ ਦੇ ਦੇਸ ਵਿੱਚ ਹਬਰੋਨ ਤੇ ਉਹ ਦੀਆਂ ਆਲੇ ਦੁਆਲੇ ਦੀਆਂ ਸ਼ਾਮਲਾਤਾਂ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਉਹਨਾਂ ਨੂੰ ਯਹੂਦੀਆਂ ਦੇ ਸਾਰੇ ਦੇਸ ਵਿੱਚ ਹਬਰੋਨ ਤੇ ਉਹ ਦੀਆਂ ਆਲੇ-ਦੁਆਲੇ ਦੀਆਂ ਸ਼ਾਮਲਾਟਾਂ ਦਿੱਤੀਆਂ