1 Chronicles 6:57 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਹਬਰੋਨ, ਸੁਰੱਖਿਆ ਦਾ ਸ਼ਹਿਰ ਅਤੇ ਇਹ ਹੋਰ ਸ਼ਹਿਰ ਵੀ ਮਿਲੇ: ਲਿਬਨਾਹ, ਯੱਤਿਰ, ਅਸਤਮੋਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤ੍ਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਤਾਂ ਸਣੇ, ਯੱਤਿਰ, ਅਸਤਮੋਆ ਉਹ ਦੀਆਂ ਸ਼ਾਮਲਾਤਾਂ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਟਾਂ ਸਣੇ, ਯੱਤੀਰ, ਅਸ਼ਤਮੋਆ ਉਹ ਦੀਆਂ ਸ਼ਾਮਲਾਟਾਂ ਸਣੇ