1 Chronicles 6:64 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਇਸਰਾਏਲੀਆਂ ਨੇ ਇਹ ਸ਼ਹਿਰ ਅਤੇ ਖੇਤ ਲੇਵੀਆਂ ਨੂੰ ਦੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਏਲੀਆਂ ਨੇ ਲੇਵੀਆਂ ਨੂੰ ਏਹ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਤਾਂ ਸਣੇ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਟਾਂ ਸਣੇ ਦਿੱਤੇ