1 Chronicles 6:65 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਇਹ ਸ਼ਹਿਰ, ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਨੇ ਪਰਿਵਾਰ-ਸਮੂਹਾਂ ਤੋਂ ਦਿੱਤੇ। ਉਨ੍ਹਾਂ ਨੇ ਗੁਣੇ ਪਾਕੇ ਫ਼ੈਸਲਾ ਕੀਤਾ ਕਿ ਹਰ ਲੇਵੀ ਪਰਿਵਾਰ ਨੂੰ ਕਿਹੜਾ ਸ਼ਹਿਰ ਮਿਲੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਗੁਣਾ ਪਾ ਕੇ ਯਹੂਦੀਆਂ ਦੇ ਗੋਤ ਤੋਂ ਤੇ ਸ਼ਿਮਓਨੀਆਂ ਦੇ ਗੋਤ ਤੋਂ ਤੇ ਬਿਨਯਾਮੀਨੀਆਂ ਦੇ ਗੋਤ ਤੋਂ ਇਹ ਸ਼ਹਿਰ ਜਿਨ੍ਹਾਂ ਦੇ ਨਾਵਾਂ ਦਾ ਵਰਨਨ ਹੋਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਗੁਣਾ ਪਾ ਕੇ ਯਹੂਦੀਆਂ ਦੇ ਗੋਤ ਤੋਂ ਤੇ ਸ਼ਿਮਓਨੀਆਂ ਦੇ ਗੋਤ ਤੋਂ ਤੇ ਬਿਨਯਾਮੀਨੀਆਂ ਦੇ ਗੋਤ ਤੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਹੋਇਆ ਹੈ।