1 Chronicles 6:66 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਦੇ ਪਰਿਵਾਰ-ਸਮੂਹਾਂ ਨੇ ਕੁਝ ਕਹਾਥੀਆਂ ਦੇ ਘਰਾਣਿਆਂ ਨੂੰ ਕੁਝ ਸ਼ਹਿਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਹਾਥੀਆਂ ਦੀਆਂ ਕਈ ਕੁਲਾਂ ਲਈ ਉਨ੍ਹਾਂ ਦੇ ਬੰਨ੍ਹਿਆਂ ਦੇ ਸ਼ਹਿਰ ਅਫਰਾਈਮ ਦੇ ਗੋਤ ਤੋਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਹਾਥੀਆਂ ਦੀਆਂ ਕਈ ਕੁਲਾਂ ਲਈ ਉਨ੍ਹਾਂ ਦੇ ਬੰਨਿਆਂ ਦੇ ਸ਼ਹਿਰ ਇਫ਼ਰਾਈਮ ਦੇ ਗੋਤ ਤੋਂ ਸਨ