1 Chronicles 6:67 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਸ਼ਕਮ, ਸੁਰੱਖਿਆ ਦਾ ਸ਼ਹਿਰ ਅਤੇ ਗਜ਼ਰ ਦੇ ਸ਼ਹਿਰ ਵੀ ਦਿੱਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਓਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਤਾਂ ਸਣੇ, ਅਫਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਤਾਂ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਟਾਂ ਸਣੇ, ਇਫ਼ਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਟਾਂ ਸਣੇ