1 Chronicles 6:70 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਤੋਂ ਅਨੇਰ ਅਤੇ ਬਿਲਆਮ ਦੇ ਨਗਰ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਕੋਹਾਥ ਪਰਿਵਾਰਾਂ ਨੂੰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨੱਸ਼ਹ ਦੇ ਅੱਧੇ ਗੋਤ ਤੋਂ- ਅਨੇਰ ਉਹ ਦੀਆਂ ਸ਼ਾਮਲਾਤਾਂ ਸਣੇ, ਬਿਲਆਮ ਉਹ ਦੀਆਂ ਸ਼ਾਮਲਾਤਾਂ ਸਣੇ, ਕਹਾਥੀਆਂ ਦੀ ਕੁਲ ਦੀ ਬਾਕੀਆਂ ਦੇ ਲਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਨੱਸ਼ਹ ਦੇ ਅੱਧੇ ਗੋਤ ਤੋਂ ਆਨੇਰ ਉਹ ਦੀਆਂ ਸ਼ਾਮਲਾਟਾਂ ਸਣੇ, ਬਿਲਆਮ ਉਹ ਦੀਆਂ ਸ਼ਾਮਲਾਟਾਂ ਸਣੇ, ਕਹਾਥੀਆਂ ਦੀ ਕੁਲ ਦੇ ਬਾਕੀਆਂ ਲਈ।