1 Chronicles 6:72 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਨਗਰਾਂ ਤੋਂ ਇਲਾਵਾ, ਗੇਰਸ਼ੋਨੀਆਂ ਨੂੰ ਯਿੱਸਾਕਾਰ ਦੇ ਪਰਿਵਾਰ-ਸਮੂਹ ਤੋਂ ਕਦਸ਼, ਦਾਬਰਥ, ਰਮੋਥ ਅਤੇ ਆਨੇਮ ਨਗਰ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਮਿਲੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿੱਸਾਕਾਰ ਦੇ ਗੋਤ ਤੋਂ ਕਦਸ਼ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਦਾਬਰਥ ਉਹ ਦੀਆਂ ਸ਼ਾਮਲਾਤਾਂ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿੱਸਾਕਾਰ ਦੇ ਗੋਤ ਤੋਂ ਕਦਸ਼ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਦਾਬਰਥ ਉਹ ਦੀਆਂ ਸ਼ਾਮਲਾਟਾਂ ਸਣੇ