1 Chronicles 6:74 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੇਰਸ਼ੋਨ ਦੇ ਪਰਿਵਾਰ-ਸਮੂਹਾਂ ਨੂੰ ਆਸ਼ੇਰ ਘਰਾਣੇ ਚੋ ਮਾਸ਼ਾਲ, ਅਬਦੋਨ, ਹੂਕੋਕ ਅਤੇ ਰਹੋਬ ਨਗਰ ਅਤੇ ਇਨ੍ਹਾਂ ਨਗਰਾਂ ਦੇ ਆਸ-ਪਾਸ ਦੇ ਇਲਾਕਿਆਂ ਦੀਆਂ ਪੈਲੀਆਂ ਵੀ ਮਿਲੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਸ਼ੇਰ ਦੇ ਗੋਤ ਤੋਂ ਮਾਸ਼ਾਲ ਉਹ ਦੀਆਂ ਸ਼ਾਮਲਾਤਾਂ ਸਣੇ ਕੇ ਅਬਦੋਨ ਉਹ ਦੀਆਂ ਸ਼ਾਮਲਾਤਾਂ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਸ਼ੇਰ ਦੇ ਗੋਤ ਤੋਂ ਮਾਸ਼ਾਲ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਬਦੋਨ ਉਹ ਦੀਆਂ ਸ਼ਾਮਲਾਟਾਂ ਸਣੇ