1 Chronicles 6:76 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗੇਰਸ਼ੋਮ ਦੇ ਘਰਾਣੇ ਨੂੰ ਨਫ਼ਤਾਲੀ ਗੋਤ ਤੋਂ, ਕਦਸ਼, ਗਲੀਲ ਅਤੇ ਹੰਮੋਨ ਨਗਰ ਅਤੇ ਇਨ੍ਹਾਂ ਨਗਰਾਂ ਦੀਆਂ ਸ਼ਾਮਲਾਤਾਂ ਵੀ ਪ੍ਰਾਪਤ ਹੋਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਫ਼ਤਾਲੀ ਦੇ ਗੋਤ ਤੋਂ, - ਕਦਸ਼ ਗਾਲੀਲ ਵਿੱਚ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਹੰਮੋਨ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਕਿਰਯਥਯਿਮ ਉਹ ਦੀਆਂ ਸ਼ਾਮਲਾਤਾਂ ਸਣੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਫ਼ਤਾਲੀ ਦੇ ਗੋਤ ਤੋਂ, ਕਾਦੇਸ਼ ਗਲੀਲ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਹੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ ਕਿਰਯਾਥੈਮ ਉਹ ਦੀਆਂ ਸ਼ਾਮਲਾਟਾਂ ਸਣੇ।