1 Chronicles 6:78 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਾਰੀਆਂ ਨੂੰ ਰਊਬੇਨ ਪਰਿਵਾਰ-ਸਮੂਹ ਤੋਂ ਮਾਰੂਥਲ ਵਿੱਚ ਬਸਰ, ਯਹਸਾਹ, ਕਦੇਮੋਥ, ਅਤੇ ਮਫੇਅਥ ਨਗਰ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਮਿਲੇ। ਰਊਬੇਨ ਦਾ ਪਰਿਵਾਰ-ਸਮੂਹ ਯਰੀਹੋ ਸ਼ਹਿਰ ਦੇ ਪੂਰਬ ਵੱਲ, ਯਰਦਨ ਨਦੀ ਦੇ ਪੂਰਬੀ ਪਾਸੇ ਤੇ ਰਹਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਰਦਨ ਪਾਰ ਯਰੀਹੋ ਕੋਲ ਯਰਦਨ ਦੇ ਚੜ੍ਹਦੇ ਪਾਸੇ ਰਊਬੇਨ ਦੇ ਗੋਤ ਤੋਂ ਬਸਰ ਉਜਾੜ ਵਿੱਚ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਯਹਸਾਹ ਉਹ ਦੀਆਂ ਸ਼ਾਮਲਾਤਾਂ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਰਦਨ ਪਾਰ ਯਰੀਹੋ ਕੋਲ ਯਰਦਨ ਦੇ ਚੜਦੇ ਪਾਸੇ ਰਊਬੇਨ ਦੇ ਗੋਤ ਤੋਂ ਬਸਰ ਉਜਾੜ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਹਾਸ ਉਹ ਦੀਆਂ ਸ਼ਾਮਲਾਟਾਂ ਸਣੇ