1 Chronicles 6:80 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰਾਰੀ ਘਰਾਣੇ ਨੂੰ ਗਾਦ ਦੇ ਗੋਤ ਤੋਂ ਰਾਮੋਥ ਗਿਲਆਦ ਵਿੱਚ ਉਸ ਦੀਆਂ ਸ਼ਾਮਲਾਤਾਂ ਸਮੇਤ ਮਹਨਯਿਮ ਅਤੇ ਹਸ਼ਬੋਨ ਨਗਰ ਅਤੇ ਯਾਜ਼ੇਰ ਉਨ੍ਹਾਂ ਦੀਆਂ ਆਸ-ਪਾਸ ਦੀਆਂ ਪੈਲੀਆਂ ਸਮੇਤ ਪ੍ਰਾਪਤ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਾਦ ਦੇ ਗੋਤ ਤੋਂ ਰਾਮੋਥ ਗਿਲਆਦ ਵਿੱਚ ਉਹ ਦੀਆਂ ਸ਼ਾਮਲਾਤਾਂ ਸਣੇ ਤੇ ਮਹਨਯਿਮ ਉਹ ਦੀਆਂ ਸ਼ਾਮਲਾਤਾਂ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਾਦ ਦੇ ਗੋਤ ਤੋਂ ਰਾਮੋਥ ਗਿਲਆਦ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮਹਨਇਮ ਉਹ ਦੀਆਂ ਸ਼ਾਮਲਾਟਾਂ ਸਣੇ