1 Chronicles 7:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿੱਸਾਕਾਰ ਦੇ ਚਾਰ ਪੁੱਤਰ ਤੋਲਾ, ਫ਼ੂਆਹ, ਯਾਸ਼ੂਬ ਅਤੇ ਸ਼ਿਮਰੋਨ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਿੱਸਾਕਾਰ ਦੇ ਪੁੱਤ੍ਰ ਚਾਰ ਸਨ, - ਤੋਲਾ ਤੇ ਫੂਆਹ ਤੇ ਯਾਸੂਬ ਤੇ ਮਿਸ਼ਰੋਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿੱਸਾਕਾਰ ਦੇ ਚਾਰ ਪੁੱਤਰ ਸਨ, ਤੋਲਾ ਤੇ ਫੂਆਹ ਤੇ ਯਾਸ਼ੂਬ ਤੇ ਸ਼ਿਮਰੋਨ