1 Chronicles 7:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਦੀਅਏਲ ਦਾ ਪੁੱਤਰ ਬਿਲਹਾਨ ਅਤੇ ਬਿਲਹਾਨ ਦੇ ਪੁੱਤਰ ਯਊਸ਼, ਬਿਨਯਾਮੀਨ, ਏਹੂਦ, ਕਨਅਨਾਹ, ਜ਼ੇਥਾਨ, ਤਰਸ਼ੀਸ਼ ਅਤੇ ਅਹੀਸ਼ਾਹਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਦੀਅਏਲ ਦੇ ਪੁੱਤ੍ਰ,- ਬਿਲਹਾਨ, ਤੇ ਬਿਲਹਾਨ ਦੇ ਪੁੱਤ੍ਰ, - ਯਊਸ਼ ਤੇ ਬਿਨਯਾਮੀਨ ਤੇ ਏਹੂਦ ਤੇ ਕਨਅਨਾਹ ਤੇ ਜ਼ੇਥਾਨ ਤੇ ਤਰਸ਼ੀਸ ਤੇ ਅਹੀਸ਼ਾਹਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਦੀਏਲ ਦੇ ਪੁੱਤਰ, ਬਿਲਹਾਨ ਅਤੇ ਬਿਲਹਾਨ ਦੇ ਪੁੱਤਰ, ਯਊਸ਼ ਤੇ ਬਿਨਯਾਮੀਨ ਤੇ ਏਹੂਦ ਤੇ ਕਨਾਨਾਹ ਤੇ ਜ਼ੇਥਾਨ ਤੇ ਤਰਸ਼ੀਸ਼ ਤੇ ਅਹੀਸ਼ਾਹਰ