1 Chronicles 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਦੀਅਏਲ ਦੇ ਸਾਰੇ ਪੁੱਤਰ ਆਪਣੇ ਘਰਾਣਿਆਂ ਦੇ ਮੁਖੀਏ ਸਨ ਅਤੇ ਇਨ੍ਹਾਂ ਕੋਲ 17,200 ਵੀਰ ਬਹਾਦੁਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਾਰੇ ਯਦੀਏਲ ਦੇ ਪੁੱਤ੍ਰ ਆਪੋ ਆਪਣੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾ ਵਿੱਚ ਜੁੱਧ ਕਰਨ ਜੋਗ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਰੇ ਯਦੀਏਲ ਦੇ ਪੁੱਤਰ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾਂ ਵਿੱਚ ਯੁੱਧ ਕਰਨ ਜੋਗ ਸਨ