1 Chronicles 7:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਸ਼ੁੱਪੀਮ ਅਤੇ ਹੁੱਪੀਮ ਈਰ ਦੇ ਉੱਤਰਾਧਿਕਾਰੀ ਸਨ। ਹੁਸ਼ੀਮ ਅਹੇਰ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ੁੱਪੀਮ ਤੇ ਹੁੱਪੀਮ ਈਰ ਦੇ ਪੁੱਤ੍ਰ, ਹੁਸ਼ੀਮ ਅਹੇਰ ਦੇ ਪੁੱਤ੍ਰ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ੁੱਪੀਮ ਤੇ ਹੁੱਪੀਮ ਈਰ ਦੇ ਪੁੱਤਰ, ਹੁਸ਼ੀਮ ਅਹੇਰ ਦੇ ਪੁੱਤਰ।