1 Chronicles 7:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਫ਼ਤਾਲੀ ਦੇ ਪੁੱਤਰ ਸਨ ਯਹਸੀਏਲ, ਗੂਨੀ, ਯਸਰ ਤੇ ਸ਼ੱਲੂਮ। ਅਤੇ ਇਹ ਸਾਰੇ ਬਿਲਹਾਹ ਦੇ ਉੱਤਰਾਧਿਕਾਰੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਫਤਾਲੀ ਦੇ ਪੁੱਤ੍ਰ, - ਯਹਸੀਏਲ ਤੇ ਗੂਨੀ ਤੇ ਯਸਰ ਤੇ ਸ਼ੱਲੂਮ ਬਿਲਹਾਰ ਦੇ ਪੁੱਤ੍ਰ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਫ਼ਤਾਲੀ ਦੇ ਪੁੱਤਰ, ਯਹਸੀਏਲ ਤੇ ਗੂਨੀ ਤੇ ਯੇਸਰ ਤੇ ਸ਼ੱਲੂਮ ਬਿਲਹਾਹ ਦੇ ਪੁੱਤਰ।