1 Chronicles 7:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੇ ਉੱਤਰਾਧਿਕਾਰੀ ਇਉਂ ਹਨ: ਮਨੱਸ਼ਹ ਦੀ ਅਰਾਮੀ ਦਾਸੀ ਨੇ ਪੁੱਤਰ ਜਣਿਆ ਜਿਸਦਾ ਨਾਂ ਅਸਰੀਏਲ ਸੀ-ਉਹ ਗਿਲਆਦ ਦਾ ਪਿਤਾ ਮਾਕੀਰ ਜਣੀ।
Punjabi Bible 2016 - ਪਵਿੱਤਰ ਬਾਈਬਲ O.V.
ਮਨੱਸ਼ਹ ਦੇ ਪੁੱਤ੍ਰ, - ਅਸਰੀਏਲ ਜਿਹ ਨੂੰ ਉਹ ਦੀ ਅਰਾਮੀ ਸੁਰੀਤ ਜਣੀ — ਉਹ ਗਿਲਆਦ ਦਾ ਪਿਤਾ ਮਾਕੀਰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ਹ ਦੇ ਪੁੱਤਰ, ਅਸਰੀਏਲ ਜਿਹ ਨੂੰ ਉਹ ਦੀ ਅਰਾਮੀ ਦਾਸੀ ਨੇ ਜਨਮ ਦਿੱਤਾ, ਉਸ ਨੇ ਗਿਲਆਦ ਦੇ ਪਿਤਾ ਮਾਕੀਰ ਨੂੰ ਜਨਮ ਦਿੱਤਾ।