1 Chronicles 7:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਕੀਰ ਨੇ ਹੁੱਪੀਮ ਤੇ ਸ਼ੁੱਪੀਮ ਤੋਂ ਇੱਕ ਔਰਤ ਨਾਲ ਵਿਆਹ ਕਰਵਾਇਆ। ਉਸ ਦੀ ਭੈਣ ਦਾ ਨਾਂ ਮਅਕਾਹ ਸੀ। ਦੂਸਰੇ ਉੱਤਰਾਧਿਕਾਰੀ ਦਾ ਨਾਂ ਸਲਾਫ਼ਹਾਦ ਸੀ। ਸਲਾਫ਼ਹਾਦ ਕੋਲ ਸਿਰਫ਼ ਧੀਆਂ ਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਾਕੀਰ ਨੇ ਹੁੱਪੀਮ ਤੇ ਸੁੱਪੀਮ ਤੋਂ ਇੱਕ ਤੀਵੀਂ ਵਿਆਹ ਲਈ ਜਿਹ ਦੀ ਭੈਣ ਦਾ ਨਾਉਂ ਮਅਕਾਹ ਸੀ। ਦੂਜੇ ਦਾ ਨਾਉਂ ਸਲਾਫਹਾਦ ਸੀ ਅਤੇ ਸਲਾਫਹਾਦ ਦੀਆਂ ਧੀਆਂ ਹੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਾਕੀਰ ਨੇ ਹੁੱਪੀਮ ਤੇ ਸ਼ੁੱਪੀਮ ਇੱਕ ਔਰਤ ਵਿਆਹ ਲਈ ਜਿਹ ਦੀ ਭੈਣ ਦਾ ਨਾਮ ਮਅਕਾਹ ਸੀ। ਦੂਜੇ ਦਾ ਨਾਮ ਸਲਾਫ਼ਹਾਦ ਸੀ ਅਤੇ ਸਲਾਫਹਾਦ ਦੀਆਂ ਧੀਆਂ ਹੀ ਸਨ।