1 Chronicles 7:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਕੀਰ ਦੀ ਪਤਨੀ ਮਅਕਾਹ ਦੇ ਘਰ ਮੁੰਡਾ ਪੈਦਾ ਹੋਇਆ ਤੇ ਮਅਕਾਹ ਨੇ ਉਸਦਾ ਨਾਂ ਪਰਸ਼ ਰੱਖਿਆ। ਪਰਸ਼ ਦੇ ਭਰਾ ਦਾ ਨਾਂ ਸ਼ਰਸ਼ ਸੀ ਅਤੇ ਊਲਾਮ ਅਤੇ ਰਾਕਮ ਸ਼ਰਸ਼ ਦੇ ਪੁੱਤਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਾਕੀਰ ਦੀ ਤੀਵੀਂ ਮਅਕਾਹ ਇੱਕ ਪੁੱਤ੍ਰ ਜਣੀ ਅਤੇ ਉਹ ਦਾ ਨਾਉਂ ਪਰਸ਼ ਰਖਿਆ ਅਤੇ ਉਹ ਦੇ ਭਰਾ ਦਾ ਨਾਉਂ ਸ਼ਰਸ਼ ਸੀ ਅਤੇ ਉਹ ਦੇ ਪੁੱਤ੍ਰ ਊਲਾਮ ਤੇ ਰਾਕਮ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਾਕੀਰ ਦੀ ਔਰਤ ਮਅਕਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਪਰਸ਼ ਰੱਖਿਆ ਅਤੇ ਉਹ ਦੇ ਭਰਾ ਦਾ ਨਾਮ ਸ਼ਰਸ਼ ਸੀ ਅਤੇ ਉਹ ਦੇ ਪੁੱਤਰ ਊਲਾਮ ਤੇ ਰਾਕਮ ਸਨ