1 Chronicles 7:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਊਲਾਮ ਦਾ ਪੁੱਤਰ ਬਾਦਾਨ ਸੀ। ਇਹ ਸਾਰੇ ਗਿਲਆਦ ਦੇ ਉੱਤਰਾਧਿਕਾਰੀ ਸਨ। ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨੱਸ਼ਹ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਊਲਾਮ ਦੇ ਪੁੱਤ੍ਰ, - ਬਦਾਨ। ਏਹ ਗਿਲਆਦ ਦੇ ਪੁੱਤ੍ਰ ਸਨ ਜਿਹੜਾ ਮਾਕੀਰ ਦਾ ਪੁੱਤ੍ਰ ਤੇ ਮਨੱਸ਼ਹ ਦਾ ਪੋਤ੍ਰਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਊਲਾਮ ਦੇ ਪੁੱਤਰ, ਬਦਾਨ। ਇਹ ਗਿਲਆਦ ਦੇ ਪੁੱਤਰ ਸਨ ਜਿਹੜਾ ਮਾਕੀਰ ਦੇ ਪੁੱਤਰ ਤੇ ਮਨੱਸ਼ਹ ਦਾ ਪੋਤਾ ਸੀ