1 Chronicles 7:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਕੀਰ ਦੀ ਭੈਣ ਹੰਮੋਲਕਥ ਨੇ ਈਸ਼ਹੋਦ, ਅਬੀਅਜ਼ਰ ਅਤੇ ਮਹਲਾਹ ਨੂੰ ਜਨਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਭੈਣ ਹੰਮੋਲਕਥ ਨੇ ਈਸ਼ਹੋਦ ਤੇ ਅਬੀਅਜ਼ਰ ਤੇ ਮਹਲਾਹ ਜਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀ ਭੈਣ ਹੰਮੋਲਕੋਥ ਨੇ ਈਸ਼ਹੋਦ ਤੇ ਅਬੀਅਜ਼ਰ ਤੇ ਮਹਲਾਹ ਜਣੇ