1 Chronicles 7:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੋਲਾ ਦੇ ਅੱਗੋਂ ਉਜ਼ੀ, ਰਫ਼ਾਯਾਹ, ਯਰੀਏਲ, ਯਹਮਈ, ਯਿਬਸਾਮ ਅਤੇ ਸ਼ਮੂਏਲ 6 ਪੁੱਤਰ ਸਨ ਅਤੇ ਉਹ ਸਾਰੇ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ। ਇਹ ਮਨੁੱਖ ਅਤੇ ਇਨ੍ਹਾਂ ਦੇ ਉੱਤਰਾਧਿਕਾਰੀਆਂ ਦੇ ਸਾਰੇ ਮਨੁੱਖ ਵੀਰ ਸਿਪਾਹੀ ਸਨ। ਦਾਊਦ ਜਦੋਂ ਪਾਤਸ਼ਾਹ ਸੀ, ਉਨ੍ਹਾਂ ਦਿਨਾਂ ਵਿੱਚ ਇਨ੍ਹਾਂ ਵੀਰ ਯੋਧਿਆਂ (ਜੋ ਜੰਗ ਲਈ ਤਿਆਰ ਬਰ ਤਿਆਰ ਸਨ) ਦੀ ਗਿਣਤੀ 22,600 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੋਲਾ ਦੇ ਪੁੱਤ੍ਰ, - ਉੱਜ਼ੀ ਤੇ ਰਫਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸ਼ਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰ ਬੀਰ ਜੋਧੇ ਸਨ। ਦਾਊਦ ਦੇ ਦਿਨਾਂ ਵਿੱਚ ਉਨ੍ਹਾਂ ਦੀ ਗਿਣਤੀ ਬਾਈ ਹਜ਼ਾਰ ਛੇ ਸੌ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੋਲਾ ਦੇ ਪੁੱਤਰ ਉੱਜ਼ੀ ਤੇ ਰਫ਼ਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸ਼ਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆਂ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰਬੀਰ ਯੋਧੇ ਸਨ। ਦਾਊਦ ਦੇ ਦਿਨਾਂ ਵਿੱਚ ਉਨ੍ਹਾਂ ਦੀ ਗਿਣਤੀ ਬਾਈ ਹਜ਼ਾਰ ਛੇ ਸੌ ਸੀ