1 Chronicles 7:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਦੇ ਉੱਤਰਾਧਿਕਾਰੀਆਂ ਦੇ ਨਾਉਂ ਇਸ ਪ੍ਰਕਾਰ ਸਨ: ਅਫ਼ਰਾਈਮ ਦਾ ਪੁੱਤਰ ਸ਼ੂਥਾਲਹ ਅਤੇ ਉਸਦਾ ਪੁੱਤਰ ਬਰਦ ਤੇ ਬਰਦ ਦਾ ਪੁੱਤਰ ਤਹਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਫਰਾਈਮ ਦੇ ਪੁੱਤ੍ਰ, - ਸ਼ੂਥਾਲਹ ਤੇ ਉਹ ਦਾ ਪੁੱਤ੍ਰ ਬਰਦ ਤੇ ਉਹ ਦਾ ਪੁੱਤ੍ਰ ਤਹਥ, ਤੇ ਉਹ ਦਾ ਪੁੱਤ੍ਰ ਅਲਆਦਾਹ ਤੇ ਉਹ ਦਾ ਪੁੱਤ੍ਰ ਤਹਥ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਫ਼ਰਾਈਮ ਦੇ ਪੁੱਤਰ, ਸ਼ੁਥਲਹ ਤੇ ਉਹ ਦਾ ਪੁੱਤਰ ਬਰਦ ਤੇ ਉਹ ਦਾ ਤਹਥ, ਤੇ ਉਹ ਦਾ ਅਲਆਦਾਹ ਤੇ ਉਹ ਦਾ ਪੁੱਤਰ ਤਹਥ