1 Chronicles 7:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਹਥ ਦੇ ਪੁੱਤਰ ਦਾ ਨਾਉਂ ਅਲਆਦਾਹ ਸੀ ਤੇ ਅਲਆਦਾਹ ਦਾ ਪੁੱਤਰ ਤਹਥ ਤੇ ਤਹਥ ਦਾ ਪੁੱਤਰ ਜ਼ਾਬਾਦ ਤੇ ਜ਼ਾਬਾਦ ਦੇ ਪੁੱਤਰ ਦਾ ਨਾਂ ਸ਼ੂਥਾਲਹ ਸੀ। ਕੁਝ ਅਜਿਹੇ ਮਨੁੱਖ ਗਥ ਵਿੱਚੋਂ ਉੱਠੇ ਜਿਨ੍ਹਾਂ ਨੇ ਅਜ਼ਰ ਤੇ ਅਲਆਦ ਨੂੰ ਮਾਰ ਸੁੱਟਿਆ। ਇਹ ਇਸ ਲਈ ਹੋਇਆ ਕਿਉਂ ਕਿ ਅਜ਼ਰ ਤੇ ਅਲਆਦ ਗਥ ਵਿੱਚ ਉਨ੍ਹਾਂ ਦੇ ਪਸ਼ੂ, ਭੇਡਾਂ ਤੇ ਬੱਕਰੀਆਂ ਨੂੰ ਚੋਰੀ ਕਰਨ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਪੁੱਤ੍ਰ ਜ਼ਾਬਾਦ ਤੇ ਉਹ ਦਾ ਪੁੱਤ੍ਰ ਸ਼ੂਥਲਾਹ ਤੇ ਅਜ਼ਰ ਤੇ ਅਲਆਦ ਜਿਨ੍ਹਾਂ ਨੂੰ ਗਥ ਦੇ ਮਨੁੱਖਾਂ ਨੇ ਜਿਹੜੇ ਉਸ ਦੇਸ ਵਿੱਚ ਜੰਮੇ ਸਨ ਇਸ ਲਈ ਮਾਰ ਸੁੱਟਿਆ ਕਿ ਓਹ ਉਨ੍ਹਾਂ ਦੇ ਪਸੂਆਂ ਦੀ ਚੋਰੀ ਕਰਨ ਨੂੰ ਲਹਿ ਆਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਾ ਪੁੱਤਰ ਜ਼ਾਬਾਦ ਤੇ ਉਹ ਦਾ ਪੁੱਤਰ ਸ਼ੁਥਲਹ ਤੇ ਅਜ਼ਰ ਤੇ ਅਲਆਦ ਜਿਨ੍ਹਾਂ ਨੂੰ ਗਥ ਦੇ ਮਨੁੱਖਾਂ ਨੇ ਜਿਹੜੇ ਉਸ ਦੇਸ ਵਿੱਚ ਜੰਮੇ ਸਨ ਇਸ ਲਈ ਮਾਰ ਸੁੱਟਿਆ ਕਿ ਉਹ ਉਨ੍ਹਾਂ ਦੇ ਪਸ਼ੂਆਂ ਦੀ ਚੋਰੀ ਕਰਨ ਨੂੰ ਆਏ ਸਨ।