1 Chronicles 7:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜ਼ਰ ਤੇ ਅਲਆਦ ਦਾ ਪਿਤਾ ਅਫ਼ਰਾਈਮ ਸੀ ਤੇ ਉਹ ਆਪਣੇ ਪੁੱਤਰਾਂ ਦੀ ਮੌਤ ਤੇ ਬੜੇ ਦਿਨ ਕੁਰਲਾਉਂਦਾ ਰਿਹਾ ਤੇ ਅਫ਼ਰਾਈਮ ਦਾ ਘਰਾਣਾ ਉਸ ਨੂੰ ਹੌਂਸਲਾ ਦੇਣ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦਾ ਪਿਤਾ ਅਫਰਾਈਮ ਬਹੁਤ ਦਿਨਾਂ ਤੀਕ ਸੋਗ ਕਰਦਾ ਰਿਹਾ ਅਤੇ ਉਹ ਦੇ ਭਾਈ ਬੰਦ ਉਸ ਨੂੰ ਤੱਸਲੀ ਦੇਣ ਲਈ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਾ ਪਿਤਾ ਇਫ਼ਰਾਈਮ ਬਹੁਤ ਦਿਨਾਂ ਤੱਕ ਸੋਗ ਕਰਦਾ ਰਿਹਾ, ਉਹ ਦਾ ਭਾਈਚਾਰਾ ਉਸ ਨੂੰ ਤਸੱਲੀ ਦੇਣ ਲਈ ਆਏ