1 Chronicles 7:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਪਰੰਤ ਅਫ਼ਰਾਈਮ ਨੇ ਆਪਣੀ ਪਤਨੀ ਨਾਲ ਸੰਭੋਗ ਕੀਤਾ ਤੇ ਉਹ ਗਰਭਵਤੀ ਹੋ ਗਈ ਤੇ ਫ਼ਿਰ ਉਸ ਦੇ ਘਰ ਇੱਕ ਪੁੱਤਰ ਪੈਦਾ ਹੋਇਆ। ਅਫ਼ਰਾਈਮ ਨੇ ਇਸ ਨਵੇਂ ਜੰਮੇ ਮੁੰਡੇ ਦਾ ਨਾਂ ਬਰੀਆਹ ਰੱਖਿਆ ਕਿਉਂ ਕਿ ਇਹ ਉਸ ਦੇ ਘਰ ਬੁਰਿਆਈ ਵਾਪਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੀ ਤੀਵੀਂ ਕੋਲ ਗਿਆ ਅਤੇ ਉਹ ਗਰਭਣੀ ਹੋਈ ਅਤੇ ਇੱਕ ਪੁੱਤ੍ਰ ਜਣੀ ਅਤੇ ਉਸ ਨੇ ਉਹ ਦਾ ਨਾਉਂ ਬਰੀਆਹ ਰੱਖਿਆ ਕਿਉਂ ਜੋ ਉਹ ਦੇ ਘਰ ਵਿੱਚ ਬੁਰਿਆਈ ਆਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਔਰਤ ਕੋਲ ਗਿਆ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਬਰੀਆਹ ਰੱਖਿਆ ਕਿਉਂ ਜੋ ਉਹ ਦੇ ਘਰ ਵਿੱਚ ਬੁਰਿਆਈ ਆਈ ਸੀ