1 Chronicles 7:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਦੀ ਧੀ ਸ਼ਅਰਾਹ ਸੀ ਜਿਸਨੇ ਹੇਠਲੇ ਤੇ ਉਪਰਲੇ ਬੈਤ-ਹੋਰੋਨ ਨੂੰ ਅਤੇ ਉਜ਼ੇਨ-ਸ਼ਅਰਾਹ ਨੂੰ ਬਣਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਧੀ ਸ਼ਅਰਾਹ ਸੀ ਜਿਸ ਨੇ ਹੇਠਲੇ ਤੇ ਉੱਤਲੇ ਬੈਤਹੋਰੋਨ ਨੂੰ ਅਤੇ ਉੱਜ਼ੇਨ-ਸ਼ਅਰਾਹ ਨੂੰ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀ ਧੀ ਸ਼ਅਰਾਹ ਸੀ ਜਿਸ ਨੇ ਹੇਠਲੇ ਤੇ ਉੱਪਰਲੇ ਬੈਤ-ਹੋਰੋਨ ਨੂੰ ਅਤੇ ਉੱਜ਼ੇਨ-ਸ਼ਅਰਾਹ ਨੂੰ ਬਣਾਇਆ