1 Chronicles 7:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਉਸਦਾ ਪੁੱਤਰ ਰਫ਼ਹ ਸੀ ਰਫ਼ਹ ਦਾ ਪੁੱਤਰ ਰਸ਼ਫ਼ ਤੇ ਰਸ਼ਫ਼ ਦਾ ਤਲਹ ਪੁੱਤਰ ਸੀ ਤੇ ਤਲਹ ਦਾ ਪੁੱਤਰ ਤਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਪੁੱਤ੍ਰ ਰਫਹ ਤੇ ਰਸ਼ਫ ਤੇ ਉਹ ਦਾ ਪੁੱਤ੍ਰ ਤਲਹ ਤੇ ਉਹ ਦਾ ਪੁੱਤ੍ਰ ਤਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਾ ਪੁੱਤਰ ਰਫਹ ਤੇ ਰਸ਼ਫ਼ ਤੇ ਉਹ ਦਾ ਪੁੱਤਰ ਤਲਹ ਤੇ ਉਹ ਦਾ ਪੁੱਤਰ ਤਹਨ