1 Chronicles 7:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਦੇ ਉੱਤਰਾਧਿਕਾਰੀ ਜਿਨ੍ਹਾਂ ਧਰਤੀਆਂ ਤੇ ਨਗਰਾਂ ਤੇ ਜਾ ਕੇ ਵਸੇ ਉਹ ਇਸ ਤਰ੍ਹਾਂ ਹੈ: ਬੈਤੇਲ ਤੇ ਉਸ ਦੇ ਨੇੜਲੇ ਪਿੰਡ, ਨਅਰਾਨ ਦਾ ਪੂਰਬੀ ਹਿੱਸਾ, ਗਜ਼ਰ ਅਤੇ ਇਸਦੇ ਪੱਛਮ ਵੱਲ ਲਗਦੇ ਪਿੰਡ ਅਤੇ ਸ਼ਕਮ ਅਤੇ ਉਸ ਦੇ ਆਸ-ਪਾਸ ਦੇ ਪਿਂਡ ਅੱਜ਼ਾਹ ਤੀਕ ਤੇ ਉਸ ਨਾਲ ਲਗਦੇ ਪਿੰਡ ਵੀ,
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਜੈਦਾਦ ਤੇ ਵਸੇਬੇ ਏਹ ਸਨ, - ਬੈਤੇਲ ਉਹ ਦੇ ਪਿੰਡਾਂ ਸਣੇ ਅਤੇ ਚੜ੍ਹਦੇ ਪਾਸੇ ਨਅਰਾਨ ਅਤੇ ਲਹਿੰਦੇ ਪਾਸੇ ਗਜ਼ਰ ਉਹ ਦੇ ਪਿੰਡਾਂ ਸਣੇ, ਨਾਲੇ ਸ਼ਕਮ ਉਹ ਦੇ ਪਿੰਡਾਂ ਸਣੇ ਅੱਜ਼ਾਹ ਤੀਕ ਉਹ ਦੇ ਪਿੰਡਾ ਸਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਜਾਇਦਾਦ ਤੇ ਵਸੇਬੇ ਇਹ ਸਨ, ਬੈਤਏਲ ਉਹ ਦੇ ਪਿੰਡਾਂ ਸਣੇ ਅਤੇ ਚੜਦੇ ਪਾਸੇ ਨਅਰਾਨ ਅਤੇ ਲਹਿੰਦੇ ਪਾਸੇ ਗਜ਼ਰ ਉਹ ਦੇ ਪਿੰਡਾਂ ਸਣੇ, ਨਾਲੇ ਸ਼ਕਮ ਉਹ ਦੇ ਪਿੰਡਾਂ ਸਣੇ ਅੱਯਾਹ ਤੱਕ ਉਹ ਦੇ ਪਿੰਡਾਂ ਸਣੇ