1 Chronicles 7:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮਨੱਸ਼ੀਆ ਦੀਆਂ ਹੱਦਾਂ ਕੋਲ ਬੈਤ-ਸ਼ਿਆਨ ਉਸ ਦੇ ਪਿੰਡਾਂ ਸਣੇ, ਤਅਨਾਕ ਅਤੇ ਉਸ ਦੇ ਲਾਗਲੇ ਪਿੰਡ, ਮਗਿੱਦੋ ਅਤੇ ਉਸ ਦੇ ਆਸ-ਪਾਸ ਦੇ ਪਿੰਡ ਅਤੇ ਦੌਰ ਨਗਰ ਤੇ ਉਸ ਦੇ ਪਿੰਡ। ਇਨ੍ਹਾਂ ਸਾਰੇ ਨਗਰਾਂ ਵਿੱਚ ਯੂਸੁਫ਼ ਦੇ ਉੱਤਰਾਧਿਕਾਰੀ ਵੱਸਦੇ ਸਨ। ਯੂਸੁਫ਼ ਜੋ ਕਿ ਇਸਰਾਏਲ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨੱਸ਼ੀਆਂ ਦੀਆਂ ਹੱਦਾਂ ਕੋਲ ਬੈਤ-ਸ਼ਿਆਨ ਉਹ ਦੇ ਪਿੰਡਾ ਸਣੇ, ਤਅਨਾਕ ਉਹ ਦੇ ਪਿੰਡਾ ਸਣੇ, ਮਗਿੱਦੋ ਉਹ ਦੇ ਪਿਡਾਂ ਸਣੇ, ਦੋਰ ਉਹ ਦੇ ਪਿੰਡਾਂ ਸਣੇ। ਏਹਨਾਂ ਵਿੱਚ ਇਸਰਾਏਲ ਦੇ ਪੁੱਤ੍ਰ ਯੂਸੁਫ਼ ਦੇ ਪੁੱਤ੍ਰ ਵੱਸਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਨੱਸ਼ੀਆਂ ਦੀਆਂ ਹੱਦਾਂ ਕੋਲ ਬੈਤ ਸ਼ਾਨ ਦੇ ਪਿੰਡਾਂ ਸਣੇ, ਤਆਨਾਕ ਉਹ ਦੇ ਪਿੰਡਾਂ ਸਣੇ, ਮਗਿੱਦੋ ਉਹ ਦੇ ਪਿੰਡਾਂ ਸਣੇ, ਦੋਰ ਉਹ ਦੇ ਪਿੰਡਾਂ ਸਣੇ। ਇਹਨਾਂ ਵਿੱਚ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰ ਵੱਸਦੇ ਸਨ।