1 Chronicles 7:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਜ਼ੀ ਦਾ ਪੁੱਤਰ ਯਿਜ਼ਰਹਯਾਹ ਸੀ ਅਤੇ ਯਿਜ਼ਰਹਯਾਹ ਦੇ ਪੁੱਤਰ ਮੀਕਾਏਲ, ਓਬਦਯਾਹ, ਯੋਏਲ ਅਤੇ ਯਿੱਸ਼ਿਯਾਹ ਸਨ। ਇਹ ਪੰਜੋ ਆਦਮੀ ਆਪੋ-ਆਪਣੇ ਘਰਾਣੇ ਦੇ ਮੁਖੀਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਜ਼ੀ ਦੇ ਪੁੱਤ੍ਰ ਯਿਜ਼ਰਹਯਾਹ ਅਤੇ ਯਿਜ਼ਰਹਯਾਹ ਦੇ ਪੁੱਤ੍ਰ, - ਮੀਕਾਏਲ ਤੇ ਓਬਦਯਾਹ ਤੇ ਯੋਏਲ ਤੇ ਯਿੱਸ਼ਿਯਾਹ, ਪੰਜ, ਸਾਰੇ ਮੁਖੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਜ਼ੀ ਦੇ ਪੁੱਤਰ ਯਿਜ਼ਰਹਯਾਹ ਅਤੇ ਯਿਜ਼ਰਹਯਾਹ ਦੇ ਪੁੱਤਰ, ਮੀਕਾਏਲ ਤੇ ਓਬਦਯਾਹ ਤੇ ਯੋਏਲ, ਯਿੱਸ਼ੀਯਾਹ, ਪੰਜ, ਸਾਰੇ ਮੁਖੀਏ