1 Chronicles 7:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਰੀਅਹ ਦੇ ਪੁੱਤਰ ਸਨ ਹਬਰ ਅਤੇ ਮਲਕੀਏਲ। ਮਲਕੀਏਲ ਬਿਰਜ਼ਾਵਿਥ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਰੀਆਹ ਦੇ ਪੁੱਤ੍ਰ, - ਹਬਰ ਤੇ ਮਲਕੀਏਲ ਜਿਹੜਾ ਬਿਰਜ਼ਾਵਿਥ ਦਾ ਪਿਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਰੀਆਹ ਦੇ ਪੁੱਤਰ, ਹੇਬਰ ਤੇ ਮਲਕੀਏਲ ਜਿਹੜਾ ਬਿਰਜ਼ਾਵਿਥ ਦਾ ਪਿਤਾ ਹੈ