1 Chronicles 7:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਫ਼ਲੇਟ ਦੇ ਪੁੱਤਰਾਂ ਦੇ ਨਾਂ ਸਨ ਪਾਸੱਕ, ਬਿਸਹਾਲ ਤੇ ਅਸ਼ਵਥ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਫਲੇਟ ਦੇ ਪੁੱਤ੍ਰ, - ਪਸਾਕ ਤੇ ਬਿਸਹਾਲ ਤੇ ਅਸ਼ਵਥ। ਏਹ ਯਫਲੇਟ ਦੇ ਪੁੱਤ੍ਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਫਲੇਟ ਦੇ ਪੁੱਤਰ, ਪਾਸਕ ਤੇ ਬਿਮਹਾਲ ਤੇ ਅਸ਼ਵਥ। ਇਹ ਯਫਲੇਟ ਦੇ ਪੁੱਤਰ ਸਨ