1 Chronicles 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦੇ ਘਰਾਣੇ ਦੇ ਇਤਹਾਸ ਤੋਂ ਪਤਾ ਲਗਦਾ ਹੈ ਕਿ ਯਿੱਸਾਕਾਰ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ 87,000 ਸੂਰਮੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਭਰਾ ਯਿੱਸਾਕਾਰ ਦੀਆਂ ਸਾਰੀਆਂ ਕੁਲਾਂ ਵਿੱਚ ਡਾਢੇ ਸੂਰਮੇ ਸਨ ਜਿਹੜੇ ਉਨ੍ਹਾਂ ਦੀਆਂ ਕੁਲ ਪੱਤ੍ਰੀਆਂ ਵਿੱਚ ਗਿਣੇ ਹੋਏ ਸਤਾਸੀ ਹਜ਼ਾਰ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਭਰਾ ਯਿੱਸਾਕਾਰ ਦੀਆਂ ਸਾਰੀਆਂ ਕੁਲਾਂ ਵਿੱਚ ਡਾਢੇ ਸੂਰਮੇ ਸਨ ਜਿਹੜੇ ਉਨ੍ਹਾਂ ਦੀਆਂ ਕੁਲਪੱਤ੍ਰੀਆਂ ਵਿੱਚ ਗਿਣੇ ਹੋਏ ਸਤਾਸੀ ਹਜ਼ਾਰ ਸਨ।