1 Chronicles 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਕਰ ਦੇ ਪੁੱਤਰ ਸਨ: ਜ਼ਮੀਰਾਹ, ਯੋਆਸ਼, ਅਲੀਅਜ਼ਰ, ਅਲਯੋਏਨਈ, ਆਮਰੀ, ਯਿਰੇਮੋਥ, ਅਬੀਯਾਹ, ਅਨਾਥੋਥ ਅਤੇ ਆਲਾਮਾਥ। ਇਹ ਸਾਰੇ ਬਕਰ ਦੇ 9 ਪੁੱਤਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਕਰ ਦੇ ਪੁੱਤ੍ਰ ਜ਼ਮੀਰਾਹ ਤੇ ਯੋਆਸ਼ ਤੇ ਅਲੀਅਜ਼ਰ ਤੇ ਅਲਯੋਏਨਈ ਤੇ ਆਮਰੀ ਤੇ ਯਿਰੇਮੋਥ ਤੇ ਅਬੀਯਾਹ ਤੇ ਅਨਾਥੋਥ ਤੇ ਆਲਾਮਥ — ਏਹ ਸਾਰੇ ਬਕਰ ਦੇ ਪੁੱਤ੍ਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਕਰ ਦੇ ਪੁੱਤਰ ਜ਼ਮੀਰਾਹ ਤੇ ਯੋਆਸ਼ ਤੇ ਅਲੀਅਜ਼ਰ ਤੇ ਅਲਯੋਏਨਈ ਤੇ ਆਮਰੀ ਤੇ ਯਿਰੇਮੋਥ ਤੇ ਅਬਿਯਾਹ ਤੇ ਅਨਾਥੋਥ ਤੇ ਆਲਾਮਥ ਇਹ ਸਾਰੇ ਬਕਰ ਦੇ ਪੁੱਤਰ ਸਨ।